ब्रेकिंग न्यूज़

ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਕੋਵਿਡ-19 ਦੇ ਚੱਲਦਿਆਂ ਰੁਜਗਾਰ ਦੇ ਖੇਤਰ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਦੋ ਆਨਲਾਈਨ ਹੁਨਰ ਵਿਕਾਸ ਪ੍ਰੋਗਰਾਮ ਕੀਤੇ ਸੁਰੂ

PSDM launches two online skill development programmes to meet challenges in the employment sector due COVID-19 share via Whatsapp

 

PSDM launches two online skill development programmes to meet challenges in the employment sector due COVID-19

 

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ: ਕੋਵਿਡ-19 ਦੇ ਵਧ ਰਹੇ ਫੈਲਾਅ ਨੂੰ ਵੇਖਦਿਆਂ ਰੋਜਗਾਰ ਖੇਤਰ ਵਿੱਚ ਮੌਜੂਦਾ ਤੇ ਭਵਿੱਖ ਦੀਆਂ ਚੁਣੌਤੀਆਂ ਅਤੇ ਵਿਸਵਵਿਆਪੀ ਉਦਯੋਗ ਲਈ ਹੁਨਰ ਦੀਆਂ ਲੋੜਾਂ ਅਤੇ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵੱਖ-ਵੱਖ ਵਿਧੀਆਂ ਰਾਹੀਂ ਉਪਰਾਲੇ ਕਰਨ ਬਾਰੇ ਸੰਭਾਵਨਾਵਾਂ ਤਲਾਸ਼ ਰਹੀ ਹੈ।

ਤਕਨੀਕੀ ਸਿੱਖਿਆ ਅਤੇ ਰੋਜਗਾਰ ਉੱਤਪਤੀ ਤੇ ਸਿਖਲਾਈ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੌਨ ਜਾਰੀ ਬਿਆਨ ਵਿਚ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਕੋਵਿਡ ਮਹਾਂਮਾਰੀ ਦੇ ਦੌਰ ਵਿਚ ਵੀ ਹੁਨਰ ਸਿਖਲਾਈ ਦੇਣ ਲਈ ਪੰਜਾਬ ਹੁਨਰ ਵਿਕਾਸ ਮਿਸਨ ਨੇ ਪਹਿਲ ਕੀਤੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਆਨਲਾਈਨ ਹੁਨਰ ਸਿਖਲਾਈ ਦੇਣ ਲਈ ਦੋ ਕਿੱਤਾ/ਰੋਜ਼ਗਾਰ ਮੁੱਖੀ ਕੋਰਸ ਪਾਇਲਟ ਪ੍ਰਾਜੈਕਟਾਂ ਵਜੋਂ ਸੁਰੂ ਕੀਤੇ ਹਨ

 

ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਕਾਰਨ ਭਾਰਤ ਸਰਕਾਰ ਵੱਲੋਂ ਨਿੱਜੀ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਲਈ ਜਾਰੀ ਐਡਵਾਇਜ਼ਰੀ ਕੀਤੀ ਗਈ ਹੈ, ਜਿਸ ਦੇ ਮੁਤਾਬਕ ਸੂਬੇ ਵਿੱਚ ਨੌਜਾਵਾਨਾਂ ਨੂੰ ਅਦਾਰਿਆਂ ਵਿਚ ਨਹੀਂ ਬੁਲਾਇਆ ਜਾ ਸਕਦਾ।ਇਸੇ ਤਰਾਂ ਹੁਨਰ ਵਿਕਾਸ ਸਿਖਲਾਈ ਲਈ ਵੀ ਨੌਜਵਾਨਾਂ ਨੂੰ ਅਦਾਰਿਆਂ ਵਿਚ ਨਹੀਂ ਬੁਲਾਇਆ ਜਾ ਸਕਦਾ। ਪਰ ਇਸ ਸਭ ਦੇ ਬਾਵਜੂਦ ਘਰਾਂ ਵਿੱਚ ਬੈਠੇ ਨੌਜ਼ਵਾਨ ਹੁਨਰ ਸਿਖਲਾਈ ਲਈ ਮੌਕੇ ਤਲਾਸ਼ ਰਹੇ ਹਨ ਤਾਂ ਜੋ ਉਹ ਮੌਜੂਦਾ ਸਥਿੱਤੀ ਵਿਚ ਕਾਰਜਸ਼ੀਲ ਉਦਯੋਗਾਂ ਵਿਚ ਰੋਜ਼ਗਾਰ ਹਾਸਿਲ ਕਰ ਸਕਣ

 

ਚੰਨੀ ਨੇ ਕਿਹਾ ਕਿ ਪੀ.ਐਸ.ਡੀ.ਐਮ ਨੇ ਲੌਜਿਸਟਿਕਸ ਅਤੇ ਟੈਲੀਕਾਮ ਸੈਕਟਰਾਂ ਵਿਚ ਆਨਲਾਈਨ ਸਿਖਲਾਈ ਕੋਰਸ ਸ਼ੁਰੂ ਕੀਤੇ ਹਨ, ਜੋ ਸੂਚੀਬੱਧ ਭਾਈਵਾਲਾਂ ਮੈਸਰਜ਼ ਸੇਫਐਜ਼ੂਕੇਟ ਅਤੇ ਮੈਸਰਜ਼ ਓਰੀਅਨ ਐਜ਼ੂਟੈਕ ਨੇ ਲੌਜਿਸਟਿਕਸ ਅਤੇ ਟੈਲੀਕਾਮ ਸੈਕਟਰ ਵਿਚ ਆਨਲਾਈਨ ਹੁਨਰ ਸਿਖਲਾਈ ਪ੍ਰੋਗਾਰਮ ਸ਼ੁਰੂ ਕੀਤੇ ਹਨ।ਇੰਨਾਂ ਦੋਵਾਂ ਕੋਰਸਾਂ ਵਿਚ ਪੰਜਾਬ ਦੇ ਸਹਿਰੀ ਗਰੀਬ 200 ਉਮੀਦਵਾਰਾਂ ਨੂੰ ਪ੍ਰਤੀ ਕੋਰਸ ਸਿਖਲਾਈ ਦਿੱਤੀ ਜਾਵੇਗੀ

 

ਮੰਤਰੀ ਨੇ ਅੱਗੇ ਕਿਹਾ ਕਿ ਕੋਰਸ ਦੀ ਸਿਖਲਾਈ ਸਮੱਗਰੀ ਰਾਸਟਰੀ ਹੁਨਰ ਯੋਗਤਾ ਫਰੇਮਵਰਕ (ਐਨ.ਐਸ.ਕਿਊ.ਐਫ) ਅਤੇ ਨੌਕਰੀ ਦੀਆਂ ਲੋੜਾਂ ਮੁਤਾਬਕ ਹੈ। ਸਾਰੇ 400 ਉਮੀਦਵਾਰਾਂ ਦੀ ਲਾਮਬੰਦੀ ਪੰਜਾਬ ਦੇ ਸਾਰੇ ਜਿਿਲ੍ਹਆਂ ਤੋਂ ਪੀ.ਐਸ.ਡੀ.ਐਮ ਦੇ ਜਲ੍ਹਿਾ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਰਾਹੀਂ ਕੀਤੀ ਗਈ ਹੈ

 

 

PSDM launches two online skill development programmes to meet challenges in the employment sector due COVID-19
Source: INDIA NEWS CENTRE

Leave a comment





यूपीः सपा प्रमुख ने कांग्रेस को दिया 17 सीटों का प्रस्ताव, अमेठी व रायबरेली सहित ये सीटें शामिल --- यूपीः अखिलेश ने मुजफ्फरनगर सीट पर बैठाया ये सियासी गणित, हरेंद्र मलिक के सहारे चला बड़ा दांव --- प्रधानमंत्री ने लखनऊ, उत्तर प्रदेश में विकसित भारत विकसित उत्तर प्रदेश कार्यक्रम को संबोधित किया --- समाजवादी पार्टी ने 11 और उम्मीदवारों का किया एलान --- स्वामी प्रसाद मौर्य नई पार्टी का गठन करेंगे, नाम व झंडा लॉन्च किया, मनाने पहुंचे सपा नेता --- यूपीः वृंदावन में बांके बिहारी मंदिर के पास बारिश से ढह गई पुरानी ईमारत, पांच की मौतः पांच घायल --- गैंगस्टर एक्ट: मुख्तार अंसारी के भाई अफजाल अंसारी भी दोषी करार, 4 साल की सजा, संसद सदस्यता जाना भी तय